26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਰੈਪਰ ਤੇ ਗਾਇਕ ਬਾਦਸ਼ਾਹ ਖਿਲਾਫ ਪਰਚਾ ਦਰਜ

ਚੰਡੀਗੜ੍ਹ, 6 ਮਾਰਚ- ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ ਸੈਕਟਰ 20 ਵਿਚ ਬਾਦਸ਼ਾਹ ਖਿਲਾਫ ਮਾਮਲਾ ਦਰਜ ਹੋਇਆ ਹੈ...

ਅਜੀਤ ਡੈਸਕ 06-03-2026

 ਚੰਡੀਗੜ੍ਹ, 6 ਮਾਰਚ- ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ ਸੈਕਟਰ 20 ਵਿਚ ਬਾਦਸ਼ਾਹ ਖਿਲਾਫ ਮਾਮਲਾ ਦਰਜ ਹੋਇਆ ਹੈ। ਇਹ ਮਾਮਲਾ ਉਨ੍ਹਾਂ ਵਲੋਂ ਹਰਿਆਣਵੀ ਗਾਣੇ ਟਟੀਹਰੀ ਨੂੰ ਲੈ ਕੇੇ ਦਰਜ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਗਾਣੇ ਵਿਚ ਔਰਤਾਂ ਖਿਲਾਫ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ ਹੈ।

 

ਪਿਛਲੀ ਖ਼ਬਰ ਭਾਰਤ ਵਲੋਂ ਕਤਰ ’ਚ ਰਹਿ ਰਹੇ ਨਾਗਰਿਕਾਂ ਲਈ ‘ਐਡਵਾਈਜ਼ਰੀ’ ਜਾਰੀ ਅਗਲੀ ਖ਼ਬਰ ਰੈਪਰ ਤੇ ਗਾਇਕ ਬਾਦਸ਼ਾਹ ਖਿਲਾਫ ਪਰਚਾ ਦਰਜ