24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਰਿਸ਼ਵਤ ਲੈਂਦਿਆਂ ਏ.ਐਸ.ਆਈ. ਕਾਬੂ

ਜਲੰਧਰ, 9 ਮਾਰਚ (ਸ਼ੈਲੀ) -ਵਿਜੀਲੈਂਸ ਵਿਭਾਗ ਜਲੰਧਰ ਦੀ ਟੀਮ ਨੇ ਇਕ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਦੋ ਦੇ ਇਕ ਏ.ਐਸ.ਆਈ.....

ਅਜੀਤ ਡੈਸਕ 09-03-2026

ਜਲੰਧਰ, 9 ਮਾਰਚ (ਸ਼ੈਲੀ) -ਵਿਜੀਲੈਂਸ ਵਿਭਾਗ ਜਲੰਧਰ ਦੀ ਟੀਮ ਨੇ ਇਕ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਦੋ ਦੇ ਇਕ ਏ.ਐਸ.ਆਈ. ਨੂੰ 8 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਏ.ਐਸ.ਆਈ. ਦੀ ਪਛਾਣ ਗੋਪਾਲ ਵਜੋਂ ਹੋਈ ਹੈ। ਵਿਜੀਲੈਂਸ ਦੀ ਟੀਮ ਨੇ ਦੋਸ਼ੀ ਕੋਲੋਂ ਪੈਸੇ ਵੀ ਮੌਕੇ ਤੋਂ ਹੀ ਬਰਾਮਦ ਕਰ ਲਏ ਹਨ।

ਪਿਛਲੀ ਖ਼ਬਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਸਿੱਖ ਵਫ਼ਦ ਗਿਆ ਈਰਾਨ ਦੇ ਦੂਤਾਵਾਸ, ਖਾਮੇਨੇਈ ਦੇ ਦਿਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟ... ਅਗਲੀ ਖ਼ਬਰ ਹਲਕਾ ਮਜੀਠਾ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੀ 'ਪੰਥ ਬਚਾਓ ਪੰਜਾਬ ਬਚਾਓ' ਤਹਿਤ ਹੋ ਰਹੀ ਹੈ ਪੰਥਕ ਕਾਨਫਰੰਸ