24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਵਿਧਾਨ ਸਭਾ ਵਿਚ ਬੋਲਣ ਦੇ ਮੇਰੇ ਜਾਇਜ਼ ਅਧਿਕਾਰ ਤੋਂ ਵਾਂਝਾ ਰੱਖਿਆ ਗਿਆ ਹੈ ਮੈਨੂੰ - ਖਹਿਰਾ

ਚੰਡੀਗੜ੍ਹ, 9 ਮਾਰਚ - ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾਬ ਕਿ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਰਾਜਪਾਲ...

ਅਜੀਤ ਡੈਸਕ 09-03-2026

ਚੰਡੀਗੜ੍ਹ, 9 ਮਾਰਚ - ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾਬ ਕਿ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਰਾਜਪਾਲ ਦੇ ਭਾਸ਼ਣ ਦੇ ਪ੍ਰਸਤਾਵ ਉੱਪਰ ਬੋਲਣ ਬਾਰੇ 3 ਕਾਂਗਰਸੀ ਵਿਧਾਇਕਾਂ ਦੀ ਸੂਚੀ  ਜੋ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜੀ ਗਈ ਸੀ ਉਸ ਵਿਚ ਮੇਰਾ ਨਾਂਅ ਵੀ ਸ਼ਾਮਿਲ ਹੈ। ਪਰੰਤੂ ਮੈਨੂੰ ਕਈ ਕਈ ਇਜਲਾਸਾਂ ਦੌਰਾਨ ਵਿਧਾਨ ਸਭਾ ਵਿਚ ਬੋਲਣ ਦੇ ਮੇਰੇ ਜਾਇਜ਼ ਅਧਿਕਾਰ ਤੋਂ ਵਾਂਝਾ ਰੱਖਿਆ ਗਿਆ ਹੈ, ਸ਼ਾਇਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ।ਦੇਖਦੇ ਹਾਂ ਕਿ ਕੀ ਸਪੀਕਰ ਅੱਜ ਪੱਖਪਾਤੀ ਰਾਜਨੀਤੀ ਤੋਂ ਉੱਪਰ ਉੱਠ ਸਕਦੇ ਹਨ?

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਫ਼ਿਰੋਜ਼ਪੁਰ ਮੁੱਖ ਮਾਰਗ ਕੀਤਾ ਜਾਮ ਅਗਲੀ ਖ਼ਬਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਸਿੱਖ ਵਫ਼ਦ ਗਿਆ ਈਰਾਨ ਦੇ ਦੂਤਾਵਾਸ, ਖਾਮੇਨੇਈ ਦੇ ਦਿਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟ...