24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸੜਕ ਹਾਦਸੇ ਵਿਚ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਫ਼ਿਰੋਜ਼ਪੁਰ ਮੁੱਖ ਮਾਰਗ ਕੀਤਾ ਜਾਮ

ਇਆਲੀ/ਥਰੀਕੇ (ਲੁਧਿਆਣਾ), 9 ਮਾਰਚ (ਮਨਜੀਤ ਸਿੰਘ ਦੁੱਗਰੀ) - ਲੰਘੀ ਪੰਜ ਮਾਰਚ ਨੂੰ ਫ਼ਿਰੋਜ਼ਪੁਰ ਮੁੱਖ ਮਾਰਗ 'ਤੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਸੁਰਿੰਦਰ ਕੌਰ 48 ਦੀ ਹੋਈ ਮੌਤ ਨੂੰ ਲੈ ਕੇ ਉਸ ਦੇ ਪਰਿਵਾਰਿਕ...

ਅਜੀਤ ਡੈਸਕ 09-03-2026

ਇਆਲੀ/ਥਰੀਕੇ (ਲੁਧਿਆਣਾ), 9 ਮਾਰਚ (ਮਨਜੀਤ ਸਿੰਘ ਦੁੱਗਰੀ) - ਲੰਘੀ ਪੰਜ ਮਾਰਚ ਨੂੰ ਫ਼ਿਰੋਜ਼ਪੁਰ ਮੁੱਖ ਮਾਰਗ 'ਤੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਸੁਰਿੰਦਰ ਕੌਰ 48 ਦੀ ਹੋਈ ਮੌਤ ਨੂੰ ਲੈ ਕੇ ਉਸ ਦੇ ਪਰਿਵਾਰਿਕ ਮੈਂਬਰਾਂ ਵਲੋਂ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦੇ ਹੋਏ ਸੜਕ ਨੂੰ ਦੋਵੇਂ ਪਾਸੇ ਜਾਮ ਕਰ ਦਿੱਤੇ ਗਏ, ਜਿਸ ਨਾਲ ਸੜਕ ਦੇ ਦੋਨੋਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਪੁਲਿਸ ਵਲੋਂ ਚਾਰ ਦਿਨ ਬੀਤ ਜਾਣ 'ਤੇ ਵੀ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।

ਪਿਛਲੀ ਖ਼ਬਰ ਸੜਕੀ ਹਾਦਸੇ ਵਿਚ 3 ਸਾਲਾਂ ਬੱਚੀ ਸਮੇਤ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਅਗਲੀ ਖ਼ਬਰ ਵਿਧਾਨ ਸਭਾ ਵਿਚ ਬੋਲਣ ਦੇ ਮੇਰੇ ਜਾਇਜ਼ ਅਧਿਕਾਰ ਤੋਂ ਵਾਂਝਾ ਰੱਖਿਆ ਗਿਆ ਹੈ ਮੈਨੂੰ - ਖਹਿਰਾ