24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਾਜਵਾ ਵਲੋਂ ਵਿੱਤੀ ਸਾਲ 2023-24 ਦੀ ਕੈਗ ਦੀ ਪੈਂਡਿੰਗ ਰਿਪੋਰਟ ਨੂੰ ਵਿਧਾਨ ਸਭਾ ਅੱਗੇ ਰੱਖਣ ਦੀ ਮੰਗ

ਚੰਡੀਗੜ੍ਹ, 9 ਮਾਰਚ- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਗਵਰਨਰ ਨੂੰ ਚਿੱਠੀ ਲਿਖ ਕੇ ਸਾਲ 2023-2024 ਦੀ ਕੈਗ...

ਅਜੀਤ ਡੈਸਕ 09-03-2026

 ਚੰਡੀਗੜ੍ਹ, 9 ਮਾਰਚ- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਗਵਰਨਰ ਨੂੰ ਚਿੱਠੀ ਲਿਖ ਕੇ ਸਾਲ 2023-2024 ਦੀ ਕੈਗ ਦੀ ਪੈਂਡਿੰਗ ਰਿਪੋਰਟ ਤੇ ਵਿੱਤ ਅਤੇ ਨਿਯੋਜਨ ਖਾਤਿਆਂ ਨੂੰ ਤੁਰੰਤ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਰੱਖਣਾ ਦੀ ਮੰਗ ਕੀਤੀ ਹੈ। ਦੇਖੋ ਪੂਰਾ ਵੇਰਵਾ...

ਪਿਛਲੀ ਖ਼ਬਰ ਕਾਊਂਟਰ ਇੰਟੈਲੀਜੈਂਸ ਵਲੋਂ 45 ਕਰੋੜ ਦੀ ਹੈਰੋਇਨ ਸਣੇ ਇਕ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਅਮਰੀਕਾ ਵਲੋਂ ਇਰਾਨ ਦੇ ਟਾਪੂ ਦੇ ਡੀਸੈਲੀਨੇਸ਼ਨ ਪਲਾਂਟ ‘ਤੇ ਹਮਲਾ ਕਰਨਾ ਮੰਦਭਾਗਾ -ਸੰਤ ਸੀਚੇਵਾਲ