23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਲੁਧਿਆਣਾ ਵਿਚ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ.ਮੇਲ ਰਾਹੀਂ ਸਕੂਲ ਦੇ ਪ੍ਰਿੰਸੀਪਲਾਂ...

ਅਜੀਤ ਡੈਸਕ 10-03-2026

ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਅਹੂਜਾ)- ਲੁਧਿਆਣਾ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈ.ਮੇਲ ਰਾਹੀਂ ਸਕੂਲ ਦੇ ਪ੍ਰਿੰਸੀਪਲਾਂ ਨੂੰ ਆਈ ਹੈ। ਪ੍ਰਿੰਸੀਪਲਾਂ ਵਲੋਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁਝ ਮਿੰਟ ਪਹਿਲਾਂ ਆਈ ਇਸ ਧਮਕੀ ਤੋਂ ਬਾਅਦ ਸਕੂਲ ਪ੍ਰਸ਼ਾਸਨ ਵਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਬੱਚਿਆਂ ਨੂੰ ਸਕੂਲ ਤੋਂ ਬਾਹਰ ਕੱਢਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ ਅਗਲੀ ਖ਼ਬਰ ਸਰਹੱਦ ’ਤੇ ਬੀ. ਐਸ. ਐਫ਼. ਨੇ ਇਕ ਪਾਕਿਸਤਾਨੀ ਤਸਕਰ ਕੀਤਾ ਢੇਰ