23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਰੋਧੀਆਂ ਨੂੰ ਔਰਤਾਂ ਦੇ ਅਪਮਾਨ ਦਾ ਕੋਈ ਹੱਕ ਨਹੀਂ- ਵਿੱਤ ਮੰਤਰੀ

ਚੰਡੀਗੜ੍ਹ, 10 ਮਾਰਚ- ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਪੋਸਟ 'ਤੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਪੋਸਟ ਵਿਚ ਲਿਖਿਆ ਗਿਆ ਹੈ ਕਿ 1,000...

ਅਜੀਤ ਡੈਸਕ 10-03-2026

ਚੰਡੀਗੜ੍ਹ, 10 ਮਾਰਚ- ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਪੋਸਟ 'ਤੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਪੋਸਟ ਵਿਚ ਲਿਖਿਆ ਗਿਆ ਹੈ ਕਿ 1,000 ਰੁਪਏ ਲਈ ਗਿੱਦਾ ਪਾਉਣ ਵਾਲੀਆਂ ਔਰਤਾਂ ਸੂਰਮੇ ਕਿਵੇਂ ਜੰਮ ਲੈਣਗੀਆਂ। ਚੀਮਾ ਨੇ ਪੁੱਛਿਆ ਕਿ ਕੀ ਤੁਸੀਂ ਮੁਆਫ਼ੀ ਮੰਗੋਂਗੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਔਰਤਾਂ ਤੇ ਦਲਿਤ ਮਹਿਲਾਵਾਂ ਦਾ ਸਨਮਾਨ ਕਰਦੇ ਹਾਂ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਜੇਕਰ ਵਿਰੋਧੀ ਚਾਂਦੀ ਦੇ ਚਮਚ ਲੈ ਕੇ ਪੈਦਾ ਹੋਏ ਹਨ ਤਾਂ ਉਨ੍ਹਾਂ ਨੂੰ ਔਰਤਾਂ ਦੇ ਅਪਮਾਨ ਦਾ ਹੱਕ ਹੈ।

 

ਪਿਛਲੀ ਖ਼ਬਰ ਚੋਣ ਕਮਿਸ਼ਨ ਪੱਛਮੀ ਬੰਗਾਲ ਵਿਚ ਅਹਿੰਸਕ, ਦਬਾਅ ਰਹਿਤ ਚੋਣਾਂ ਕਰਵਾਉਣ ਲਈ ਵਚਨਬੱਧ - ਮੁੱਖ ਚੋਣ ਕਮਿਸ਼ਨਰ ਅਗਲੀ ਖ਼ਬਰ ਵਿਧਾਨ ਸਭਾ ’ਚ ਪ੍ਰਤਾਪ ਸਿੰਘ ਬਾਜਵਾ ਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ