24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਿਜਲੀ ਕਾਮਿਆ ਨੇ ਕੱਢੀ ਰੋਸ ਰੈਲੀ

ਬੱਧਨੀ ਕਲਾਂ (ਮੋਗਾ, 10 ਮਾਰਚ (ਸੰਜੀਵ ਕੋਛੜ) - ਬਿਜਲੀ ਸੋਧ ਬਿਲ 2025 ਦੇ ਵਿਰੋਧ ਵਿਚ ਸਥਾਨਕ ਕਸਬਾ ਬੱਧਨੀ ਕਲਾਂ ਦੇ ਬਿਜਲੀ ਕਾਮਿਆ ਨੇ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢi। ਮੁੱਖ ਬਾਜ਼ਾਰਾਂ...

ਅਜੀਤ ਡੈਸਕ 10-03-2026

 ਬੱਧਨੀ ਕਲਾਂ (ਮੋਗਾ, 10 ਮਾਰਚ (ਸੰਜੀਵ ਕੋਛੜ) - ਬਿਜਲੀ ਸੋਧ ਬਿਲ 2025 ਦੇ ਵਿਰੋਧ ਵਿਚ ਸਥਾਨਕ ਕਸਬਾ ਬੱਧਨੀ ਕਲਾਂ ਦੇ ਬਿਜਲੀ ਕਾਮਿਆ ਨੇ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢi। ਮੁੱਖ ਬਾਜ਼ਾਰਾਂ 'ਚੋਂ ਹੁੰਦੀ ਹੋਈ ਇਹ ਰੈਲੀ ਲੋਪੋ ਚੌਕ ਪਹੁੰਚੀ, ਜਿਥੇ ਕਿ ਸਮੂਹ ਕਾਮਿਆਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਪਿਛਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਵਿਰੁੱਧ ਨਿੰਦਾ ਮਤਾ ਪੇਸ਼ ਅਗਲੀ ਖ਼ਬਰ ਗਨੀਵ ਕੌਰ ਮਜੀਠੀਆ ਨੇ ਮੁੱਖ ਮੰਤਰੀ 'ਤੇ ਲਗਾਏ ਦੋਸ਼