24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਕਾਂਗਰਸ ਬਿਆਨ ਦੇਣ ਵਾਲਿਆਂ ਤੋਂ ਬਣਾ ਲੈਂਦੀ ਹੈ ਦੂਰੀ- ਅਮਨ ਅਰੋੜਾ

ਚੰਡੀਗੜ੍ਹ, 10 ਮਾਰਚ- ਅਮਨ ਅਰੋੜਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਸ਼ਰਮਨਾਕ ਬਿਆਨ ਦਿੱਤਾ ਹੈ। ਇਹ ਖੋਖਲੀ ਮਾਨਸਿਕਤਾ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮਾਂ ਆਪਣੀ ਕੁੱਖ ’ਚੋਂ ਕਿਸ...

ਅਜੀਤ ਡੈਸਕ 10-03-2026

ਚੰਡੀਗੜ੍ਹ, 10 ਮਾਰਚ- ਅਮਨ ਅਰੋੜਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਸ਼ਰਮਨਾਕ ਬਿਆਨ ਦਿੱਤਾ ਹੈ। ਇਹ ਖੋਖਲੀ ਮਾਨਸਿਕਤਾ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮਾਂ ਆਪਣੀ ਕੁੱਖ ’ਚੋਂ ਕਿਸ ਬੱਚੇ ਨੂੰ ਜਨਮ ਦੇਵੇਗੀ, ਉਹ ਇਹ ਤੈਅ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੇ ਬਿਆਨ ਦੇਣ ਵਾਲਿਆਂ ਤੋਂ ਦੂਰੀ ਬਣਾ ਲੈਂਦੀ ਹੈ ਤੇ ਇਹ ਉਨ੍ਹਾਂ ਦੀ ਪੁਰਾਣੀ ਆਦਤ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਸਪੱਸ਼ਟ ਕਰੇ ਕਿ ਉਹ ਖਹਿਰਾ ਨਾਲ ਸਹਿਮਤ ਹੈ ਜਾਂ ਪ੍ਰਤਾਪ ਸਿੰਘ ਬਾਜਵਾ ਨਾਲ।

ਪਿਛਲੀ ਖ਼ਬਰ ਭਾਈ ਅਮਰੀਕ ਸਿੰਘ ਬੱਲੋਵਾਲ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਅਗਲੀ ਖ਼ਬਰ ਬਿਜਲੀ ਸੋਧ ਬਿੱਲ ਅਤੇ ਹੋਰ ਮੰਗਾਂ ਨੂੰ ਲੈਕੇ ਬਿਜਲੀ ਮੁਲਾਜਮਾਂ ਨੇ ਕੀਤੀ ਗੇਟ ਰੈਲੀ