24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੁਲਿਸ ਵਲੋਂ ਵੱਡੀ ਤਾਦਾਦ ਚ ਚੋਰੀ ਅਤੇ ਲੁੱਟ ਖੋਹ ਹੋਏ ਮੋਬਾਇਲ ਫੋਨ ਬਰਾਮਦ, ਕੀਤੇ ਜਾ ਰਹੇ ਨੇ ਅਸਲ ਮਾਲਕਾਂ ਦੇ ਸਪੁਰਦ

ਅੰਮ੍ਰਿਤਸਰ, 10 ਮਾਰਚ (ਰੇਸ਼ਮ ਸਿੰਘ) - ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਅਤੇ ਲੁੱਟ ਖੋਹ ਹੋਏ ਮੋਬਾਇਲ ਬਰਾਮਦ ਲਏ ਗਏ ਹਨ, ਜਿਨ੍ਹਾਂ ਨੂੰ ਪੁਲਿਸ ਲਾਈਨ ਵਿਚ ਅੱਜ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ...

ਅਜੀਤ ਡੈਸਕ 10-03-2026

ਅੰਮ੍ਰਿਤਸਰ, 10 ਮਾਰਚ (ਰੇਸ਼ਮ ਸਿੰਘ) - ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਅਤੇ ਲੁੱਟ ਖੋਹ ਹੋਏ ਮੋਬਾਇਲ ਬਰਾਮਦ ਲਏ ਗਏ ਹਨ, ਜਿਨ੍ਹਾਂ ਨੂੰ ਪੁਲਿਸ ਲਾਈਨ ਵਿਚ ਅੱਜ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁੜ ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕਰ ਰਹੇ ਹਨ।

ਪਿਛਲੀ ਖ਼ਬਰ ਮੁਲਾਜ਼ਮ ਜਥੇਬੰਦੀਆਂ ਵਲੋਂ ਜੀ.ਟੀ. ਰੋਡ 'ਤੇ ਧਰਨਾ ਅਗਲੀ ਖ਼ਬਰ ਭਾਈ ਅਮਰੀਕ ਸਿੰਘ ਬੱਲੋਵਾਲ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ