24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਮਿਤ ਗੁਸਾਈ ਅਕਾਲੀ ਦਲ ਵਿਚ ਸ਼ਾਮਿਲ

ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਅਹੂਜਾ)- ਮਹਰੂਮ ਸਿਹਤ ਮੰਤਰੀ ਸਤਪਾਲ ਗੋਸਾਈ ਦੇ ਪੋਤਰੇ ਅਮਿਤ ਗੁਸਾਈ ਨੇ ਭਾਜਪਾ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ਵਿਚ ਸ਼ਮੂਲੀਅਤ...

ਅਜੀਤ ਡੈਸਕ 10-03-2026

ਲੁਧਿਆਣਾ, 10 ਮਾਰਚ (ਪਰਮਿੰਦਰ ਸਿੰਘ ਅਹੂਜਾ)- ਮਹਰੂਮ ਸਿਹਤ ਮੰਤਰੀ ਸਤਪਾਲ ਗੋਸਾਈ ਦੇ ਪੋਤਰੇ ਅਮਿਤ ਗੁਸਾਈ ਨੇ ਭਾਜਪਾ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਅੱਜ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿਚ ਸ਼ਾਮਿਲ ਕਰਾਇਆ ਅਤੇ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕੀਤਾ ਅਮਿਤ ਗੁਸਾਈ ਭਾਜਪਾ ਦੇ ਸੀਨੀਅਰ ਆਗੂਆਂ ਵਿਚੋਂ ਇਕ ਸਨ।

ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਦੇ ਡੰਪ ਨੂੰ ਲੱਗੀ ਅੱਗ, ਹਜ਼ਾਰਾਂ ਗੱਠਾਂ ਸੜ੍ਹ ਕੇ ਸੁਆਹ ਅਗਲੀ ਖ਼ਬਰ ਸੁਖਪਾਲ ਖਹਿਰਾ ਦੀ ਪੰਜਾਬ ਦੀਆਂ ਮਾਵਾਂ ਭੈਣਾਂ ਪ੍ਰਤੀ ਟਿੱਪਣੀ ਸੌੜੀ ਮਾਨਸਿਕਤਾ ਦਾ ਪ੍ਰਗਟਾਵਾ - ਭਰਾਜ