23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਲੋਕ ਮਿਲਣੀ ਪ੍ਰੋਗਰਾਮ ਲਈ ਆਦਮਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਆਦਮਪੁਰ (ਜਲੰਧਰ), 10 ਮਾਰਚ - ਮੁੱਖ ਮੰਤਰੀ ਭਗਵੰਤ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਦਮਪੁਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ''ਤੇ ਹੀ ਸੰਬੰਧਿਤ ਅਧਿਕਾਰੀਆਂ...

ਅਜੀਤ ਡੈਸਕ 10-03-2026

ਆਦਮਪੁਰ (ਜਲੰਧਰ), 10 ਮਾਰਚ - ਮੁੱਖ ਮੰਤਰੀ ਭਗਵੰਤ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਦਮਪੁਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ''ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। 

ਪਿਛਲੀ ਖ਼ਬਰ ਸੁਨਾਮ-ਸੰਗਰੂਰ ਸੜਕ 'ਤੇ ਹਾਦਸੇ ਦੌਰਾਨ ਟਰਾਲਾ ਚਾਲਕ ਦੀ ਦਰਦਨਾਕ ਮੌਤ ਅਗਲੀ ਖ਼ਬਰ ਵਿਧਾਨ ਸਭਾ ਸਦਨ 'ਚ ਗਰਜੇ ਬੀਬੀ ਗਨੀਵ ਕੌਰ ਮਜੀਠੀਆ