23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਹੰਗਾਮੇ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 20 ਮਿੰਟ ਲਈ ਮੁਲਤਵੀ

ਚੰਡੀਗੜ੍ਹ, 11 ਮਾਰਚ (ਵਿਕਰਮਜੀਤ ਸਿੰਘ ਮਾਨ) - ਸੁਖਪਾਲ ਸਿੰਘ ਖਹਿਰਾ ਮਾਮਲੇ ’ਚ ਅੱਜ ਸਦਨ ਚ ਸੱਤਾ ਧਿਰ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਅਤੇ ਵੱਡੇ ਰੌਲੇ ਰੱਪੇ...

ਅਜੀਤ ਡੈਸਕ 11-03-2026

ਚੰਡੀਗੜ੍ਹ, 11 ਮਾਰਚ (ਵਿਕਰਮਜੀਤ ਸਿੰਘ ਮਾਨ) - ਸੁਖਪਾਲ ਸਿੰਘ ਖਹਿਰਾ ਮਾਮਲੇ ’ਚ ਅੱਜ ਸਦਨ ਚ ਸੱਤਾ ਧਿਰ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਅਤੇ ਵੱਡੇ ਰੌਲੇ ਰੱਪੇ ਮਗਰੋਂ ਸਦਨ ਦੀ ਕਾਰਵਾਈ 20 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਮੁੜ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ ਅਗਲੀ ਖ਼ਬਰ ਵਿਧਾਨ ਸਭਾ ’ਚ ਜ਼ਬਰਦਸਤ ਹੰਗਾਮਾ