23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੁੜ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ

ਚੰਡੀਗੜ੍ਹ, 11 ਮਾਰਚ (ਵਿਕਰਮਜੀਤ ਸਿੰਘ ਮਾਨ) - ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਪੀਕਰ ਨੇ ਕਿਹਾ ਕਿ ਸਾਡੇ ਲਈ ਦੁਸ਼ਮਣਾਂ ਦੀਆਂ ਮਾਵਾਂ , ਭੈਣਾਂ ਅਤੇ ਧੀਆਂ ਸਤਿਕਾਰਯੋਗ...

ਅਜੀਤ ਡੈਸਕ 11-03-2026

ਚੰਡੀਗੜ੍ਹ, 11 ਮਾਰਚ (ਵਿਕਰਮਜੀਤ ਸਿੰਘ ਮਾਨ) - ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਪੀਕਰ ਨੇ ਕਿਹਾ ਕਿ ਸਾਡੇ ਲਈ ਦੁਸ਼ਮਣਾਂ ਦੀਆਂ ਮਾਵਾਂ , ਭੈਣਾਂ ਅਤੇ ਧੀਆਂ ਸਤਿਕਾਰਯੋਗ ਹਨ, ਸਾਨੂੰ ਸਾਰਿਆਂ ਨੂੰ ਇਸ ਗੱਲ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।

ਪਿਛਲੀ ਖ਼ਬਰ ਥਾਣਾ ਫੇਜ਼-1 ਦੇ ਐੱਸ.ਐੱਚ.ਓ. ਵਲੋਂ ਮਹਿਲਾ ਨਾਲ ਦੁਰਵਿਵਹਾਰ ਦੇ ਦੋਸ਼ ਅਗਲੀ ਖ਼ਬਰ ਹੰਗਾਮੇ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 20 ਮਿੰਟ ਲਈ ਮੁਲਤਵੀ