23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ 'ਚ ਵਧਣਗੀਆਂ 600 ਮੈਡੀਕਲ ਸੀਟਾਂ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 11 ਮਾਰਚ - ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਚਰਚਾ ਦੌਰਾਨ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕਿ ਅਸੀਂ ਮੈਡੀਕਲ ਕਾਲਜ ਬਣਾ ਰਹੇ ਹੈ ਤੇ ਪੰਜਾਬ ਵਿਚ ਮੈਡੀਕਲ ਦੀਆਂ ਸੀਟਾਂ...

ਅਜੀਤ ਡੈਸਕ 11-03-2026

ਚੰਡੀਗੜ੍ਹ, 11 ਮਾਰਚ - ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਚਰਚਾ ਦੌਰਾਨ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕਿ ਅਸੀਂ ਮੈਡੀਕਲ ਕਾਲਜ ਬਣਾ ਰਹੇ ਹੈ ਤੇ ਪੰਜਾਬ ਵਿਚ ਮੈਡੀਕਲ ਦੀਆਂ ਸੀਟਾਂ ਵਿਚ 600 ਦਾ ਵਾਧਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਰੋਧੀਆਂ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਵਿਧਾਨ ਸਭਾ ਦੀ ਕਾਰਵਾਈ ਨੂੰ ਲੈ ਕੇ ਵਿਰੋਧੀ ਗੰਭੀਰ ਨਹੀਂ, ਇਹ ਸਿਰਫ਼ ਕੁਰਸੀ ਨੂੰ ਲੈ ਕੇ ਗੰਭੀਰ ਹੁੰਦੇ ਹਨ।

ਪਿਛਲੀ ਖ਼ਬਰ ਚੰਡੀਗੜ੍ਹ ਵਿਚ ਝਗੜਾ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਏਐਸਆਈ ਦੀ ਕੁੱਟਮਾਰ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ