24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 12 ਮਾਰਚ- 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਆਉਣਗੇ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਤੇ....

ਅਜੀਤ ਡੈਸਕ 12-03-2026

ਚੰਡੀਗੜ੍ਹ, 12 ਮਾਰਚ- 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਆਉਣਗੇ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਤੇ ਆਮ ਆਦਮੀ ਪਾਰਟੀ ਦੇ ਉਭਾਰ ਲਈ ਵਾਹਿਗੁਰੂ ਦਾ ਧੰਨਵਾਦ ਕਰਨਗੇ। ਦੱਸ ਦੇਈਏ ਕਿ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਇਹ ਪਹਿਲਾ ਪੰਜਾਬ ਦੌਰਾ ਹੈ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਵੱਡੀ ਗਿਣਤੀ ਵਿਚ ਅਧਿਆਪਕ ਕਪੂਰਥਲਾ ਤੋਂ ਰਵਾਨਾ ਅਗਲੀ ਖ਼ਬਰ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ ਹੈ ਚੌਥਾ ਦਿਨ