24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ’ਚ ਨਹੀਂ ਆਉਣ ਦਿੱਤੀ ਜਾਵੇਗੀ ਐਲ.ਪੀ.ਜੀ. ਗੈਸ ਦੀ ਘਾਟ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 12 ਮਾਰਚ- ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਸਾਡੇ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ...

ਅਜੀਤ ਡੈਸਕ 12-03-2026

ਚੰਡੀਗੜ੍ਹ, 12 ਮਾਰਚ- ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਸਾਡੇ ਵਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਪੰਜਾਬ ਵਿਚ ਕਿਤੇ ਵੀ ਐਲ.ਪੀ.ਜੀ. ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਮਾਖੋਰੀ ਜਾਂ ਬਲੈਕ ਵਿਚ ਸਿਲੰਡਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। 

ਪਿਛਲੀ ਖ਼ਬਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਵਾਬ ਦੇਣ ਲਈ ਮਹਿਲਾ ਰਾਜ ਕਮਿਸ਼ਨ ਪੰਜਾਬ ਨੇ ਦਿੱਤਾ ਇਕ ਹਫ਼ਤੇ ਦਾ ਸਮਾਂ-ਐਡਵੋਕੇਟ ਮਹ... ਅਗਲੀ ਖ਼ਬਰ ਲੋਕ ਸਭਾ ’ ਵਿਰੋਧੀ ਧਿਰ ਵਲੋਂ ਪ੍ਰਦਰਸ਼ਨ, ਕਾਰਵਾਈ 12 ਵਜੇ ਤੱਕ ਲਈ ਮੁਲਤਵੀ