24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਗਰਗ ਦਾ ਦਿਹਾਂਤ

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਤਾਇਨਾਤ ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਗਰਗ (28) ਦਾ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ...

ਅਜੀਤ ਡੈਸਕ 12-03-2026

ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਤਾਇਨਾਤ ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਗਰਗ (28) ਦਾ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਦਿਹਾਂਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਗਰਗ ਦੇ ਦਿਹਾਂਤ ਨਾਲ ਸਮੂਹ ਜੱਜਾਂ ਅਤੇ ਵਕੀਲ ਭਾਈਚਾਰੇ 'ਚ ਸੋਗ ਦੀ ਲਹਿਰ ਦੌੜ ਗਈ।

ਪਿਛਲੀ ਖ਼ਬਰ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਅਗਲੀ ਖ਼ਬਰ ਜੇ ਚੀਨ, ਅਮਰੀਕਾ ਤੇ ਰੂਸ ਭਾਰਤ 'ਤੇ ਹਮਲਾ ਕਰਦੇ ਹਨ ਤਾਂ ਹੀ ਰਾਹੁਲ ਨੂੰ ਸ਼ਾਂਤੀ ਮਿਲੇਗੀ : ਦੂਬੇ