24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ

ਅੰਮ੍ਰਿਤਸਰ 12 ਮਾਰਚ (ਜਸਵੰਤ ਸਿੰਘ ਜੱਸ, ਸੁਰਿੰਦਰ ਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸ਼ਾਮ...

ਅਜੀਤ ਡੈਸਕ 12-03-2026

ਅੰਮ੍ਰਿਤਸਰ 12 ਮਾਰਚ (ਜਸਵੰਤ ਸਿੰਘ ਜੱਸ, ਸੁਰਿੰਦਰ ਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਉਨ੍ਹਾਂ ਦੀ ਅੰਮ੍ਰਿਤਸਰ ਆਮਦ ਉਤੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ਼ਹੀਦੀ ਸ਼ਤਾਬਦੀ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅਗਲੀ ਖ਼ਬਰ ਕਰੋੜਾਂ ਦੇ ਲੁੱਟੇ ਗਏ ਗਹਿਣਿਆਂ ਤੇ ਲੱਖਾਂ ਦੀ ਨਕਦੀ ਸਣੇ 4 ਗ੍ਰਿਫਤਾਰ