23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕੰਚਨਪ੍ਰੀਤ ਕੌਰ ਪੁਲਿਸ ਥਾਣਾ ਮਜੀਠਾ ਵਿਖੇ ਪੁੱਛਗਿੱਛ ਲਈ ਪੇਸ਼

ਜੈਂਤੀਪੁਰ, (ਅੰ‌ਮ੍ਰਿਤਸਰ), 13 ਮਾਰਚ (ਭੁਪਿੰਦਰ ਸਿੰਘ ਗਿੱਲ)- ਲੋਕ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਮ. ਐਲ. ਏ. ਦੀ ਚੋਣ ਲੜਨ ਵਾਲੇ ਬੀਬੀ ਸੁਖਵਿੰਦਰ....

ਅਜੀਤ ਡੈਸਕ 13-03-2026

ਜੈਂਤੀਪੁਰ, (ਅੰ‌ਮ੍ਰਿਤਸਰ), 13 ਮਾਰਚ (ਭੁਪਿੰਦਰ ਸਿੰਘ ਗਿੱਲ)- ਲੋਕ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਮ. ਐਲ. ਏ. ਦੀ ਚੋਣ ਲੜਨ ਵਾਲੇ ਬੀਬੀ ਸੁਖਵਿੰਦਰ ਕੌਰ ਦੀ ਪੁੱਤਰੀ ਕੰਚਨਪ੍ਰੀਤ ਕੌਰ ਅੱਜ ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਵਿਖੇ ਪੁਰਾਣੇ ਕੇਸਾਂ ਦੇ ਵਿਚ ਪੁੱਛਗਿੱਛ ਲਈ ਪੇਸ਼ ਹੋਏ।

ਪਿਛਲੀ ਖ਼ਬਰ ਥਾਣਾ ਮਲੋਆ ਦੀ ਪੁਲਿਸ ਵਲੋਂ 85 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਐਕਟਿਵਾ ਸਵਾਰ ਵਿਅਕਤੀ ਦਰੜਿਆ