23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਹਰ ਪਾਰਟੀ ਆਪਣੇ ਤਰੀਕੇ ਨਾਲ ਕੰਮ ਕਰਦੀ ਹੈ- ਨਾਇਬ ਸੈਣੀ

ਪੰਚਕੁਲਾ, 13 ਮਾਰਚ (ਏਐਨਆਈ)-ਰਾਜ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਕਾਂਗਰਸ ਨੇ ਆਪਣੇ ਕਈ ਵਿਧਾਇਕਾਂ ਨੂੰ ਸ਼ਿਮਲਾ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕਾਂ ਨੂੰ ਸ਼ਿਮਲਾ ਭੇਜੇ ਜਾਣ ਦੇ ਮੁੱਦੇ 'ਤੇ...

ਅਜੀਤ ਡੈਸਕ 13-03-2026

ਪੰਚਕੁਲਾ, 13 ਮਾਰਚ (ਏਐਨਆਈ)-ਰਾਜ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਕਾਂਗਰਸ ਨੇ ਆਪਣੇ ਕਈ ਵਿਧਾਇਕਾਂ ਨੂੰ ਸ਼ਿਮਲਾ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕਾਂ ਨੂੰ ਸ਼ਿਮਲਾ ਭੇਜੇ ਜਾਣ ਦੇ ਮੁੱਦੇ 'ਤੇ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ, "ਮੈਨੂੰ ਤੁਹਾਡੇ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਉਹ ਹਿਮਾਚਲ ਗਏ ਹਨ। ਹਰ ਪਾਰਟੀ ਆਪਣੇ ਤਰੀਕੇ ਨਾਲ ਕੰਮ ਕਰਦੀ ਹੈ। ਹਰ ਕੋਈ ਜਿੱਤ ਦਾ ਦਾਅਵਾ ਕਰਦਾ ਹੈ। ਸੱਚ ਉਦੋਂ ਹੀ ਸਾਹਮਣੇ ਆਉਂਦਾ ਹੈ, ਜਦੋਂ ਨਤੀਜੇ ਐਲਾਨੇ ਜਾਂਦੇ ਹਨ।"

ਪਿਛਲੀ ਖ਼ਬਰ ਹਰਿਆਣਾ ਦੇ ਅੰਬਾਲਾ 'ਚ 2 ਕਿਲੋਗ੍ਰਾਮ ਤੋਂ ਵੱਧ ਵਿਸਫੋਟਕਾਂ ਸਣੇ ਤਿੰਨ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਹਰ ਪਾਰਟੀ ਆਪਣੇ ਤਰੀਕੇ ਨਾਲ ਕੰਮ ਕਰਦੀ ਹੈ- ਨਾਇਬ ਸੈਣੀ