23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-03-2026

ਪੰਜਾਬ ਦਾ ਹਰ ਵਿਅਕਤੀ ਚਾਹੁੰਦਾ ਹੈ ਬਦਲਾਅ- ਅਮਿਤ ਸ਼ਾਹ

ਨਵੀਂ ਦਿੱਲੀ, 14 ਮਾਰਚ- ਅੱਜ ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ...

ਅਜੀਤ ਡੈਸਕ 14-03-2026

ਨਵੀਂ ਦਿੱਲੀ, 14 ਮਾਰਚ- ਅੱਜ ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ।

ਕਿਉਂਕਿ ਜਵਾਨਾਂ, ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਲਈ ਪ੍ਰਸਿੱਧ ਪੰਜਾਬ ਦੀ ਪਵਿੱਤਰ ਧਰਤੀ ਨੂੰ ਆਪ-ਦਾ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਅਪਰਾਧ ਵਿਚ ਡੋਬ ਦਿੱਤਾ ਹੈ। ਰਿਮੋਟ ਕੰਟਰੋਲ ਵਾਲੀ ਇਸ ਆਪ-ਦਾ ਸਰਕਾਰ ਵਿਚ ਪੰਜਾਬ ਵਿਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹੈ।

ਅੱਜ ਮੋਗਾ ਵਿਚ ਭਾਜਪਾ ਦੀ ‘ਬਦਲਾਅ ਰੈਲੀ’ ਵਿਚ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਸੰਵਾਦ ਕਰਨ ਲਈ ਬਹੁਤ ਉਤਸੁਕ ਹਾਂ।

ਪਿਛਲੀ ਖ਼ਬਰ ਪ੍ਰੇਮ ਸੰਬੰਧਾਂ ਕਾਰਨ ਨਾਬਾਲਿਗ ਲੜਕੀ ਵਲੋਂ ਖੁਦਕਸ਼ੀ ਅਗਲੀ ਖ਼ਬਰ ਭੈਣ ਦੇ ਵਿਆਹ ਦੇ ਕਾਰਡ ਵੰਡ ਕੇ ਆ ਰਹੇ ਦੋ ਨੌਜਵਾਨ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ