23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-03-2026

2027 ਵਿਚ ਇਕੱਲਿਆਂ ਚੋਣ ਲੜੇਗੀ ਭਾਜਪਾ!ਅਮਿਤ ਸ਼ਾਹ ਨੇ ਦਿੱਤੇ ਸੰਕੇਤ

ਮੋਗਾ, 14 ਅਪ੍ਰੈਲ- ਕੇਂਦਰਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੀ ਮੋਗਾ ਰੈਲੀ ਦੌਰਾਨ ਭਾਜਪਾ ਵਲੋਂ ਇਕੱਲਿਆਂ ਚੋਣ ਲੜਨ ਦਾ ਸੰਕੇਤ ਦਿੰਦਿਆਂ ਕਿਹਾ ਕਿ ਤੁਸੀਂ ਅਕਾਲੀ ਦਲ, ਕਾਂਗਰਸ...

ਅਜੀਤ ਡੈਸਕ 14-03-2026

 ਮੋਗਾ, 14 ਅਪ੍ਰੈਲ- ਕੇਂਦਰਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੀ ਮੋਗਾ ਰੈਲੀ ਦੌਰਾਨ ਭਾਜਪਾ ਵਲੋਂ ਇਕੱਲਿਆਂ ਚੋਣ ਲੜਨ ਦਾ ਸੰਕੇਤ ਦਿੰਦਿਆਂ ਕਿਹਾ ਕਿ ਤੁਸੀਂ ਅਕਾਲੀ ਦਲ, ਕਾਂਗਰਸ ਤੇ ਆਪ ਨੂੰ ਮੌਕਾ ਦਿੱਤਾ ਹੈ। ਇਸ ਵਾਰ ਭਾਜਪਾ ਨੂੰ ਵੀ ਪੰਜਾਬ ਵਿਚ ਸਰਕਾਰ ਬਣਾਉਣ ਦਾ ਮੌਕਾ ਦਿਓ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਜੇਕਰ ਕੋਈ ਨਸ਼ਾ ਖਤਮ ਕਰ ਸਕਦੀ ਹੈ ਤਾਂ ਉਹ ਭਾਜਪਾ ਸਰਕਾਰ ਹੀ ਕਰ ਸਕਦੀ ਹੈ।

ਉਨ੍ਹਾਂ ਪੰਜਾਬ ਦੀ ਆਪ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿਚ ਆਪ ਨਾਂ ਦੀ ਕੋਈ ਸਰਕਾਰ ਹੀ ਨਹੀਂ ਹੈ। ਜੇਕਰ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਹੁੰਦੀ ਤਾਂ ਅੱਜ ਪੰਜਾਬ ਵਿਚ ਨਸ਼ਾ ਖਤਮ ਹੋ ਜਾਣਾ ਸੀ।

ਪਿਛਲੀ ਖ਼ਬਰ ਕੌਮਾਂਤਰੀ ਕਬੱਡੀ ਖਿਡਾਰੀ ਬਿੱਕਾ ਛੀਨਾ ਦਾ ਦਿਲ ਦਾ ਦੌਰਾ ਪੈਣ ਕਰਨ ਦਿਹਾਂਤ ਅਗਲੀ ਖ਼ਬਰ ਮੋਦੀ ਸਰਕਾਰ ਆਪਣੇ ਹਿੱਤਾਂ ਲਈ ਭਾਰਤ ਦੀ ਖੇਤੀਬਾੜੀ ਨੂੰ ਕੁਰਬਾਨ ਕਰਨ ਲਈ ਤਿਆਰ: ਰਾਹੁਲ