25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-03-2026

ਲੁਧਿਆਣਾ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਦੀ ਬੱਤੀ ਗੁਲ

ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ) - ਅੱਜ ਐਤਵਾਰ ਵਾਲੇ ਦਿਨ ਸਨਅਤੀ ਸ਼ਹਿਰ ਲੁਧਿਆਣਾ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਸਵੇਰੇ ਪਾਵਰਕਾਮ ਵਲੋਂ ਵੱਖ-ਵੱਖ ਇਲਾਕਿਆਂ ਵਿਚ ਬਿਜਲੀ...

ਅਜੀਤ ਡੈਸਕ 15-03-2026

ਲੁਧਿਆਣਾ, 15 ਮਾਰਚ (ਪਰਮਿੰਦਰ ਸਿੰਘ ਆਹੂਜਾ) - ਅੱਜ ਐਤਵਾਰ ਵਾਲੇ ਦਿਨ ਸਨਅਤੀ ਸ਼ਹਿਰ ਲੁਧਿਆਣਾ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਸਵੇਰੇ ਪਾਵਰਕਾਮ ਵਲੋਂ ਵੱਖ-ਵੱਖ ਇਲਾਕਿਆਂ ਵਿਚ ਬਿਜਲੀ ਦੇ ਵੱਡੇ ਕੱਟ ਲਗਾਏ ਗਏ ਹਨ। ਕੁਝ ਇਲਾਕਿਆਂ ਵਿਚ ਤਾਂ 9 ਵਜੇ ਤੋਂ ਲੈ ਕੇ 5 ਵਜੇ ਤੱਕ ਬਿਜਲੀ ਕਟ ਲੱਗਣ ਬਾਰੇ ਕਿਹਾ ਜਾ ਰਿਹਾ ਹੈ। ਐਤਵਾਰ ਦੇ ਦਿਨ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਬਿਜਲੀ ਮਹਿਕਮੇ ਨੂੰ ਕੋਸ ਰਹੇ ਹਨ।

ਪਿਛਲੀ ਖ਼ਬਰ ਟਰੰਪ ਵਲੋਂ ਈਰਾਨ ਨੂੰ "ਸਮਰਪਣ" ਕਰਨ ਦੀ ਮੰਗ ਅਗਲੀ ਖ਼ਬਰ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿਚ ਇਕ ਪਾਕਿਸਤਾਨੀ ਅੱਤਵਾਦੀ ਢੇਰ