25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-03-2026

ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦਾ ਇੰਚਾਰਜ ਥਾਪਿਆ

ਤਰਨਤਾਰਨ, 15 ਮਾਰਚ- ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਉਪ ਚੋਣ ਲਈ ਉਮੀਦਵਾਰ ਰਹੇ ਪ੍ਰਿੰ. ਸੁਖਵਿੰਦਰ ਕੌਰ ਰੰਧਾਵਾ ਦੀ ਸਪੁੱਤਰੀ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ...

ਅਜੀਤ ਡੈਸਕ 15-03-2026

ਤਰਨਤਾਰਨ, 15 ਮਾਰਚ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਸੀਨੀਅਰ ਲੀਡਰ ਤੇ ਤਰਨਤਾਰਨ ਉਪ ਚੋਣ ਲਈ ਉਮੀਦਵਾਰ ਰਹੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਸਪੁੱਤਰੀ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

 

ਪਿਛਲੀ ਖ਼ਬਰ ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਗੋਲ਼਼ੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਚੋਣ ਕਮਿਸ਼ਨ ਅੱਜ ਸ਼ਾਮ 4 ਸੂਬਿਆਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਲਈ ਚੋਣਾਂ ਦੀਆਂ ਤਰੀਕਾਂ ਦਾ ਕਰੇਗਾ ਐਲਾਨ