25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-03-2026

ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਗੋਲ਼਼ੀਆਂ ਮਾਰ ਕੇ ਹੱਤਿਆ

ਮੋਗਾ, 15 ਮਾਰਚ- ਮੋਗਾ ਦੇ ਪਿੰਡ ਦੌਲਤਪੁਰ ਦੇ ਰਹਿਣ ਵਾਲੇ ਦਵਿੰਦਰ ਸਿੰਘ ਦੀ ਕੈਨੇਡਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦਵਿੰਦਰ ਸਿੰਘ 4 ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ...

ਅਜੀਤ ਡੈਸਕ 15-03-2026

ਮੋਗਾ, 15 ਮਾਰਚ- ਮੋਗਾ ਦੇ ਪਿੰਡ ਦੌਲਤਪੁਰ ਦੇ ਰਹਿਣ ਵਾਲੇ ਦਵਿੰਦਰ ਸਿੰਘ ਦੀ ਕੈਨੇਡਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦਵਿੰਦਰ ਸਿੰਘ 4 ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਜਦੋਂ 36 ਸਾਲਾ ਦਵਿੰਦਰ ਸਿੰਘ ਆਪਣੀ ਕਾਰ ਵਿਚ ਇਕ ਗਾਹਕ ਨੂੰ ਛੱਡਣ ਗਿਆ ਤਾਂ ਝਗੜਾ ਹੋ ਗਿਆ ਅਤੇ ਉਸਦੀ ਮੌਕੇ 'ਤੇ ਹੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਪਿਛਲੀ ਖ਼ਬਰ 6 ਵਿਦੇਸ਼ੀ ਪਿਸਤੌਲਾਂ ਤੇ 3 ਕਿੱਲੋ ਹੈੋਰੋਇਨ ਸਣੇ ਗਿਰੋਹ ਦੇ ਛੇ ਮੈਂਬਰ ਕਾਬੂ ਅਗਲੀ ਖ਼ਬਰ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਦਾ ਇੰਚਾਰਜ ਥਾਪਿਆ