25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-03-2026

6 ਵਿਦੇਸ਼ੀ ਪਿਸਤੌਲਾਂ ਤੇ 3 ਕਿੱਲੋ ਹੈੋਰੋਇਨ ਸਣੇ ਗਿਰੋਹ ਦੇ ਛੇ ਮੈਂਬਰ ਕਾਬੂ

ਅੰਮ੍ਰਿਤਸਰ, 15 ਮਾਰਚ (ਹਰਮਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵਲੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸੰਬੰਧ ਵਿਚ ਪੁਲਿਸ ਵਲੋਂ...

ਅਜੀਤ ਡੈਸਕ 15-03-2026

ਅੰਮ੍ਰਿਤਸਰ, 15 ਮਾਰਚ (ਹਰਮਿੰਦਰ ਸਿੰਘ)-  ਜ਼ਿਲ੍ਹਾ ਪੁਲਿਸ ਵਲੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸੰਬੰਧ ਵਿਚ ਪੁਲਿਸ ਵਲੋਂ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 6 ਵਿਦੇਸ਼ੀ ਪਿਸਤੌਲ, ਤਿੰਨ ਕਿੱਲੋ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਗਈ ਹੈ।

ਪਿਛਲੀ ਖ਼ਬਰ 6 ਵਿਦੇਸ਼ੀ ਪਿਸਤੌਲਾਂ ਤੇ 3 ਕਿੱਲੋ ਹੈੋਰੋਇਨ ਸਣੇ ਗਿਰੋਹ ਦੇ ਛੇ ਮੈਂਬਰ ਕਾਬੂ ਅਗਲੀ ਖ਼ਬਰ ਮੋਗਾ ਦੇ ਨੌਜਵਾਨ ਦੀ ਕੈਨੇਡਾ ਵਿਚ ਗੋਲ਼਼ੀਆਂ ਮਾਰ ਕੇ ਹੱਤਿਆ