24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-03-2026

ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਚੱਲਣ ਤੇ ਬਿਜਲੀ ਡਿਗਣ ਦੀ ਸੰਭਾਵਨਾ

ਚੰਡੀਗੜ੍ਹ, 15 ਮਾਰਚ- ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਅਨੁਸਾਰ ਅਗਲੇ 3 ਘੰਟਿਆਂ ਵਿਚ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ...

ਅਜੀਤ ਡੈਸਕ 15-03-2026

ਚੰਡੀਗੜ੍ਹ, 15 ਮਾਰਚ- ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਅਨੁਸਾਰ ਅਗਲੇ 3 ਘੰਟਿਆਂ ਵਿਚ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਕੁਝ ਥਾਵਾਂ 'ਤੇ ਬਿਜਲੀ ਡਿੱਗਣ, ਗਰਜ ਅਤੇ ਹਵਾ ਚੱਲਣ ਦੀ ਸੰਭਾਵਨਾ ਹੈ। 

ਪਿਛਲੀ ਖ਼ਬਰ ਸਾਹਿਬ ਸ਼੍ਰੀ ਕਾਂਸ਼ੀ ਰਾਮ ਦੇ ਜਨਮ ਦਿਨ 'ਤੇ ਉਘੀਆਂ ਸ਼ਖਸੀਅਤਾਂ ਨੇ ਲੁਆਈ ਹਾਜ਼ਰੀ ਅਗਲੀ ਖ਼ਬਰ 6 ਵਿਦੇਸ਼ੀ ਪਿਸਤੌਲਾਂ ਤੇ 3 ਕਿੱਲੋ ਹੈੋਰੋਇਨ ਸਣੇ ਗਿਰੋਹ ਦੇ ਛੇ ਮੈਂਬਰ ਕਾਬੂ