24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-03-2026

ਚੋਣ ਕਮਿਸ਼ਨ ਵਲੋਂ 4 ਸੂਬਿਆਂ ਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ ’ਚ ਚੋਣਾਂ ਦਾ ਐਲਾਨ

ਨਵੀਂ ਦਿੱਲੀ, 15 ਮਾਰਚ- ਚੋਣ ਕਮਿਸ਼ਨ ਵਲੋਂ 4 ਸੂਬਿਆਂ ਤੇ ਇਕ ਕੇਂਦਰ ਸ਼ਾਸ਼ਿਤ ਪ੍ਰਦੇਸ਼ ਵਿਚ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਸਾਮ ਤੇ ਕੇਰਲ ਵਿਚ 9 ਅਪ੍ਰੈਲ ਨੂੰ ਵੋਟਾਂ ਪੈਣਗੀਆਂ, ਪੱਛਮੀ ਬੰਗਾਲ ਵਿਚ...

ਅਜੀਤ ਡੈਸਕ 15-03-2026

ਨਵੀਂ ਦਿੱਲੀ, 15 ਮਾਰਚ- ਚੋਣ ਕਮਿਸ਼ਨ ਵਲੋਂ 4 ਸੂਬਿਆਂ ਤੇ ਇਕ ਕੇਂਦਰ ਸ਼ਾਸ਼ਿਤ ਪ੍ਰਦੇਸ਼ ਵਿਚ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਸਾਮ ਤੇ ਕੇਰਲ ਵਿਚ 9 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਪੱਛਮੀ ਬੰਗਾਲ ਵਿਚ 23 ਤੇ 29 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਤਾਮਿਲਨਾਡੂ ਵਿਚ ਵੀ 23 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਪੁ਼ਡੂਚੇਰੀ ਵਿਚ ਵੀ 9 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਸਾਰੇ ਸੂਬਿਆਂ ਵਿਚ 4 ਮਈ ਨੂੰ ਗਿਣਤੀ ਹੋਵੇਗੀ।

ਪਿਛਲੀ ਖ਼ਬਰ ਬਜ਼ੁਰਗ ਜੋੜੇ ਦੇ ਮੋਟਰਸਾਈਕਲ ਨੂੰ ਟਰੱਕ ਨੇ ਮਾਰੀ ਟੱਕਰ, ਪਤਨੀ ਦੀ ਮੌਤ, ਪਤੀ ਗੰਭੀਰ ਅਗਲੀ ਖ਼ਬਰ ਸ਼ਿਮਲਾ 'ਚ ਮੀਂਹ, ਗੜੇਮਾਰੀ; ਮਨਾਲੀ ਦੇ ਉੱਚੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ