24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-03-2026

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 16 ਮਾਰਚ - ਪੰਜਾਬਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਆਖਰੀ ਦਿਨ ਹੈ। ਅੱਜ 2 ਬਿੱਲ ਅਤੇ 12 ਰਿਪੋਰਟਾਂ ਪੇਸ਼ ਕੀਤੀਆਂ ਜਾਣਗਡੀਆਂ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ...

ਅਜੀਤ ਡੈਸਕ 16-03-2026

ਚੰਡੀਗੜ੍ਹ, 16 ਮਾਰਚ - ਪੰਜਾਬਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਆਖਰੀ ਦਿਨ ਹੈ। ਅੱਜ 2 ਬਿੱਲ ਅਤੇ 12 ਰਿਪੋਰਟਾਂ ਪੇਸ਼ ਕੀਤੀਆਂ ਜਾਣਗਡੀਆਂ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਜਿਰਾ ਦੀ ਕਥਿਤ ਟਿੱਪਣੀ ਨੂੰ ਲੈ ਕੇ ਵੀ ਕਾਫੀ ਹੰਗਾਮਾ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਹਰਿਆਣਾ 'ਚ 2 ਰਾਜ ਸਭਾ ਸੀਟਾਂ ਲਈ ਵੋਟਿੰਗ ਜਾਰੀ ਅਗਲੀ ਖ਼ਬਰ ਆਸਕਰ: ਐਮੀ ਮੈਡੀਗਨ ਨੇ ਜਿੱਤਿਆ ਸਰਵੋਤਮ ਸਹਾਇਕ ਅਦਾਕਾਰਾ ਦਾ ਪੁਰਸਕਾਰ