24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-03-2026

ਹਰਿਆਣਾ 'ਚ 2 ਰਾਜ ਸਭਾ ਸੀਟਾਂ ਲਈ ਵੋਟਿੰਗ ਜਾਰੀ

ਚੰਡੀਗੜ੍ਹ, 16 ਮਾਰਚ - ਹਰਿਆਣਾ ਵਿਚ 2 ਰਾਜ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ। ਇਸ ਸੀਟ 'ਤੇ ਭਾਜਪਾ ਉਮੀਦਵਾਰ ਸੰਜੇ ਭਾਟੀਆ ਦੀ ਜਿੱਤ ਤੈਅ ਹੈ ਜਦਕਿ ਦੂਜੀ ਸੀਟ 'ਤੇ ਕਾਂਗਰਸ...

ਅਜੀਤ ਡੈਸਕ 16-03-2026

ਚੰਡੀਗੜ੍ਹ, 16 ਮਾਰਚ - ਹਰਿਆਣਾ ਵਿਚ 2 ਰਾਜ ਸਭਾ ਸੀਟਾਂ ਲਈ ਵੋਟਿੰਗ ਜਾਰੀ ਹੈ। ਇਸ ਸੀਟ 'ਤੇ ਭਾਜਪਾ ਉਮੀਦਵਾਰ ਸੰਜੇ ਭਾਟੀਆ ਦੀ ਜਿੱਤ ਤੈਅ ਹੈ ਜਦਕਿ ਦੂਜੀ ਸੀਟ 'ਤੇ ਕਾਂਗਰਸ ਦੀ ਪਲੜਾ ਭਾਰੀ ਹੈ। ਹਰਿਆਣਾ ਦੀਆਂ 2 ਰਾਜ ਸਭਾ ਸੀਟਾਂ ਲਈ 3 ਉਮੀਦਵਾਰ ਚੋਣ ਮੈਦਾਨ ਵਿਚ ਹਨ।

ਪਿਛਲੀ ਖ਼ਬਰ ਰਾਜ ਸਭਾ ਦੀਆਂ 37 ਸੀਟਾਂ ਲਈ ਚੱਲ ਰਹੀ ਹੈ ਵੋਟਿੰਗ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖਰੀ ਦਿਨ