24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-03-2026

ਰਾਜ ਸਭਾ ਦੀਆਂ 37 ਸੀਟਾਂ ਲਈ ਚੱਲ ਰਹੀ ਹੈ ਵੋਟਿੰਗ

ਨਵੀਂ ਦਿੱਲੀ, 16 ਮਾਰਚ - 10 ਰਾਜਾਂ ਵਿਚ 37 ਖਾਲੀ ਰਾਜ ਸਭਾ ਸੀਟਾਂ ਲਈ ਅੱਜ ਵੋਟਿੰਗ ਚੱਲ ਰਹੀ ਹੈ। ਵੋਟਿੰਗ ਦਾ ਕੰਮਮ ਸਵੇਰੇ 9 ਵਜੇ ਸ਼ੁਰੂ ਹੋਇਆ ਹੈ ਜੋ ਕਿ ਸ਼ਾਮ 4 ਵਜੇ ਤੱਕ...

ਅਜੀਤ ਡੈਸਕ 16-03-2026

 ਨਵੀਂ ਦਿੱਲੀ, 16 ਮਾਰਚ - 10 ਰਾਜਾਂ ਵਿਚ 37 ਖਾਲੀ ਰਾਜ ਸਭਾ ਸੀਟਾਂ ਲਈ ਅੱਜ ਵੋਟਿੰਗ ਚੱਲ ਰਹੀ ਹੈ। ਵੋਟਿੰਗ ਦਾ ਕੰਮਮ ਸਵੇਰੇ 9 ਵਜੇ ਸ਼ੁਰੂ ਹੋਇਆ ਹੈ ਜੋ ਕਿ ਸ਼ਾਮ 4 ਵਜੇ ਤੱਕ ਚੱਲੇਗਾ। ਸ਼ਾਮ 5 ਵਜੇ ਤੋਂ ਬਾਅਦ ਨਤੀਜੇ ਘੋਸ਼ਿਤ ਕੀਤੇ ਜਾਣਗੇ।

ਪਿਛਲੀ ਖ਼ਬਰ ਮੀਂਹ ਅਤੇ ਤੇਜ਼ ਹਨ੍ਹੇਰੀ ਨਾਲ ਕਈ ਥਾਵਾਂ ਤੇ ਕਣਕ ਦੀ ਫ਼ਸਲ ਧਰਤੀ ਤੇ ਵਿਛਾਈ ਅਗਲੀ ਖ਼ਬਰ ਹਰਿਆਣਾ 'ਚ 2 ਰਾਜ ਸਭਾ ਸੀਟਾਂ ਲਈ ਵੋਟਿੰਗ ਜਾਰੀ