25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-03-2026

ਆਮ ਆਦਮੀ ਪਾਰਟੀ ਤੇ ਕਾਂਗਰਸੀ ਵਰਕਰ ਆਹਮੋ ਸਾਹਮਣੇ

ਪਾਇਲ (ਖੰਨਾ), 16 ਮਾਰਚ (ਨਿਜ਼ਾਮਪੁਰ, ਰਾਜਿੰਦਰ ਸਿੰਘ) - ਪਾਇਲ ਵਿਖੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਸਾਹਮਣੇ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ...

ਅਜੀਤ ਡੈਸਕ 16-03-2026

ਪਾਇਲ (ਖੰਨਾ), 16 ਮਾਰਚ (ਨਿਜ਼ਾਮਪੁਰ, ਰਾਜਿੰਦਰ ਸਿੰਘ) - ਪਾਇਲ ਵਿਖੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਸਾਹਮਣੇ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇਕ ਦੂਜੇ ਦੇ ਸਾਹਮਣੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ।

ਪਿਛਲੀ ਖ਼ਬਰ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਗੱਜਪਤ ਸਿੰਘ ਗਰੇਵਾਲ ਦੀ ਐਂਟੀਸਿਪੇਟਰੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ ਅਗਲੀ ਖ਼ਬਰ ਪੰਚਾਇਤ ਸੰਮਤੀ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਹੰਗਾਮਾ, ਵਿਧਾਇਕ ਰਾਣਾ ਵਲੋਂ ਸਾਥੀਆਂ ਸਮੇਤ ਦਿਤਾ ਬੀਡੀਪੀਓ ਦਫ਼ਤਰ ਮੂਹਰ...