17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-03-2026

ਜੇ ਤੁਸੀਂ ਸੱਤਾ ’ਚ ਹੋ ਤਾਂ ਤੁਹਾਨੂੰ ਕਾਂਸ਼ੀ ਰਾਮ ਜੀ ਨੂੰ ਦੇਣਾ ਚਾਹੀਦਾ ਭਾਰਤ ਰਤਨ- ਕੁਮਾਰੀ ਸ਼ੈਲਜਾ

ਨਵੀਂ ਦਿੱਲੀ, 16 ਮਾਰਚ (ਏਐਨਆਈ) - ਕਾਂਗਰਸ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕੇਂਦਰ ਦੀ ਭਾਜਪਾ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ, "ਜੇ ਤੁਸੀਂ ਸੱਤਾ ’ਚ ਹੋ ਤਾਂ ਤੁਹਾਨੂੰ...

ਅਜੀਤ ਡੈਸਕ 16-03-2026

ਨਵੀਂ ਦਿੱਲੀ, 16 ਮਾਰਚ (ਏਐਨਆਈ) - ਕਾਂਗਰਸ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕੇਂਦਰ ਦੀ ਭਾਜਪਾ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ, "ਜੇ ਤੁਸੀਂ ਸੱਤਾ ’ਚ ਹੋ ਤਾਂ ਤੁਹਾਨੂੰ ਇਹ (ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ) ਦੇਣਾ ਚਾਹੀਦਾ ਹੈ, ਤੁਸੀਂ ਇਹ ਕਿਉਂ ਨਹੀਂ ਦੇ ਰਹੇ? ਵੈਸੇ, ਤੁਸੀਂ ਦਿਖਾਉਂਦੇ ਹੋ ਕਿ ਤੁਸੀਂ (ਭਾਜਪਾ) ਦਲਿਤ ਸਮਰਥਕ ਹੋ, ਇਹ ਸਿਰਫ਼ ਇਕ ਦਿਖਾਵਾ ਹੈ। ਰਾਹੁਲ ਗਾਂਧੀ ਨੇ ਮੰਗ ਕੀਤੀ ਹੈ, ਇਸ ਲਈ ਉਨ੍ਹਾਂ ਨੂੰ ਜਵਾਬ ਦੇਣਾ ਪਵੇਗਾ ਕਿ ਉਹ ਇਹ ਦੇਣਾ ਚਾਹੁੰਦੇ ਹਨ ਜਾਂ ਨਹੀਂ, ਜੇ ਨਹੀਂ ਤਾਂ ਕਿਉਂ।"

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਸੈਸ਼ਨ ਅਣਿਮੱਥੇ ਸਮੇਂ ਲਈ ਮੁਲਤਵੀ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦਾ ਮਤਾ ਪਾਸ ਅਗਲੀ ਖ਼ਬਰ ਸਰਕਾਰੀ ਆਈਟੀਆਈ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ