25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-03-2026

ਜੰਮੂ ਤੋਂ ਅਖਨੂਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ, 2 ਦੀ ਮੌਤ, 23 ਜ਼ਖਮੀ

ਜੰਮੂ, 16 ਮਾਰਚ- ਜੰਮੂ ਤੋਂ ਇਕ ਬੇਹੱਦ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਜੰਮੂ ਤੋਂ ਅਖਨੂਰ ਜਾ ਰਹੀ ਸਵਾਰੀਆਂ ਨਾਲ ਭਰੀ ਇਕ ਬੱਸ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ...

ਅਜੀਤ ਡੈਸਕ 16-03-2026

ਜੰਮੂ, 16 ਮਾਰਚ- ਜੰਮੂ ਤੋਂ ਇਕ ਬੇਹੱਦ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਜੰਮੂ ਤੋਂ ਅਖਨੂਰ ਜਾ ਰਹੀ ਸਵਾਰੀਆਂ ਨਾਲ ਭਰੀ ਇਕ ਬੱਸ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ 2 ਦੀ ਮੌਤ ਤੇ  23 ਸਵਾਰੀਆਂ ਦੀ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਜਾਣਕਾਰੀ ਅਨੁਸਾਰ ਸਾਰੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਹੋਈਆਂ 23 ਸਵਾਰੀਆਂ ਵਿਚੋਂ 23 ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। 

ਪਿਛਲੀ ਖ਼ਬਰ ਚੋਣ ਪੈਨਲ ਤੇ ਸੱਤਾਧਾਰੀ ਭਾਜਪਾ ਮਹਿਲਾ ਤੇ ਬੰਗਾਲ ਵਿਰੋਧੀ- ਮਮਤਾ ਬੈਨਰਜੀ ਅਗਲੀ ਖ਼ਬਰ ਸੜਕ ਹਾਦਸੇ ਵਿਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ