ਡੇਰਾ ਬਾਬਾ ਨਾਨਕ, 17 ਮਾਰਚ (ਹੀਰਾ ਸਿੰਘ ਮਾਂਗਟ)- ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨੀ ਨੂੰ ਲੈ ਕੇ ਅੱਜ ਐਸ.ਡੀ.ਐਮ. ਦਫਤਰ ਡੇਰਾ ਬਾਬਾ ਨਾਨਕ ਵਿਖੇ ਵੋਟਾਂ ਪਾਈਆਂ ਜਾਣਗੀਆਂ। ਇਸ ਨੂੰ ਲੈ ਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨੀ ਦੀ ਚੋਣ ਅੱਜ, ਭਾਰੀ ਪੁਲਿਸ ਤਾਇਨਾਤ
ਡੇਰਾ ਬਾਬਾ ਨਾਨਕ, 17 ਮਾਰਚ (ਹੀਰਾ ਸਿੰਘ ਮਾਂਗਟ)- ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨੀ ਨੂੰ ਲੈ ਕੇ ਅੱਜ ਐਸ.ਡੀ.ਐਮ. ਦਫਤਰ ਡੇਰਾ ਬਾਬਾ ਨਾਨਕ ਵਿਖੇ ਵੋਟਾਂ ਪਾਈਆਂ ਜਾਣਗੀਆਂ...
ਅਜੀਤ ਡੈਸਕ
17-03-2026