24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-03-2026

ਪੁਲਿਸ ਫੋਰਸ ਜੱਗੂ ਭਗਵਾਨਪੁਰੀਆ ਦੀ ਮਾਸੀ ਨੂੰ ਜੇਲ੍ਹ ’ਚੋਂ ਡੇਰਾ ਬਾਬਾ ਨਾਨਕ ਲੈ ਕੇ ਪੁੱਜੀ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 17 ਮਾਰਚ (ਹੀਰਾ ਸਿੰਘ ਮਾਂਗਟ)- ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨੀ ਨੂੰ ਲੈ ਕੇ ਅੱਜ ਐਸ. ਡੀ.ਐਮ. ਦਫਤਰ ਡੇਰਾ ਬਾਬਾ ਨਾਨਕ ਵਿਖੇ....

ਅਜੀਤ ਡੈਸਕ 17-03-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 17 ਮਾਰਚ (ਹੀਰਾ ਸਿੰਘ ਮਾਂਗਟ)- ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨੀ ਨੂੰ ਲੈ ਕੇ ਅੱਜ ਐਸ. ਡੀ.ਐਮ. ਦਫਤਰ ਡੇਰਾ ਬਾਬਾ ਨਾਨਕ ਵਿਖੇ ਸੰਮਤੀ ਮੈਂਬਰਾਂ ਦੀਆਂ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਵੋਟਾਂ ਨੂੰ ਲੈ ਕੇ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਨੂੰ ਭਾਰੀ ਪੁਲਿਸ ਸੁਰੱਖਿਆ ਹੇਠ ਡੇਰਾ ਬਾਬਾ ਨਾਨਕ ਵਿਖੇ ਲਿਆਂਦਾ ਗਿਆ, ਜਿਥੇ ਕੁਝ ਸਮੇਂ ਬਾਅਦ ਹੀ ਵੋਟਾਂ ਸ਼ੁਰੂ ਹੋਣਗੀਆਂ।

ਪਿਛਲੀ ਖ਼ਬਰ ‘ਆਪ’ ਵਿਧਾਇਕ ਦੇ ਦਫਤਰ ਬਾਹਰ ਮਹਿਲਾਵਾਂ ਦਾ ਪ੍ਰਦਰਸ਼ਨ ਅਗਲੀ ਖ਼ਬਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨੀ ਦੀ ਚੋਣ ਅੱਜ, ਭਾਰੀ ਪੁਲਿਸ ਤਾਇਨਾਤ