24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-03-2026

ਸਾਰਿਆਂ ਨੂੰ ਭਗਵੰਤ ਮਾਨ ਹੀ ਵਿਰੋਧੀ ਦਿਸਦਾ- ਮੁੱਖ ਮੰਤਰੀ

ਚੰਡੀਗੜ੍ਹ, 17 ਮਾਰਚ- ਸਬ ਡਵੀਜ਼ਨਲ ਹਸਪਤਾਲ, ਧੂਰੀ ਦਾ ਉਦਘਾਟਨ ਕਰਨ ਧੂਰੀ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਗਵੰਤ ਮਾਨ ਹੀ ਸਾਰਿਆਂ ਨੂੰ ਵਿਰੋਧੀ ਲੱਗਦਾ ਹੈ। ਉਨ੍ਹਾਂ ਕਿਹਾ ਕਿ...

ਅਜੀਤ ਡੈਸਕ 17-03-2026

 ਚੰਡੀਗੜ੍ਹ, 17 ਮਾਰਚ- ਸਬ ਡਵੀਜ਼ਨਲ ਹਸਪਤਾਲ, ਧੂਰੀ ਦਾ ਉਦਘਾਟਨ ਕਰਨ ਧੂਰੀ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਗਵੰਤ ਮਾਨ ਹੀ ਸਾਰਿਆਂ ਨੂੰ  ਵਿਰੋਧੀ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਹਾਰ ਮੰਨ ਲਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀਆਂ ਨੇ 4 ਸਾਲ ਵਿਚ ਇਕ ਵੀ ਮੁੱਦਾ ਨਹੀਂ ਚੁੱਕਿਆ। ਮਾਨ ਨੇ ਕਾਂਗਰਸ ਉਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰ ਨੇ ਨਹਿਰੂ ਨੂੰ ਸਾਰਿਆਂ ਦਾ ਚਾਚਾ ਬਣਾਇਆ ਪਰ ਮੈਂ ਸਾਰਿਆਂ ਨੂੰ ਆਪਣਾ ਭਰਾ ਬਣਾਇਆ।

ਪਿਛਲੀ ਖ਼ਬਰ ਗਿੱਪੀ ਗਰੇਵਾਲ ਨੂੰ ਧਮਕੀ ਮਿਲਣ ਦੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ ਅਗਲੀ ਖ਼ਬਰ ਸਕੂਟਰ ਨੂੰ ਕਾਰ ਨੇ ਮਾਰੀ ਟੱਕਰ, ਇਕ ਦੀ ਮੌਤ