26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-03-2026

ਭੁੱਲੇਵਾਲ ਰਾਠਾਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਤਵਿੰਦਰ ਪਾਲ ਸਿੰਘ ਢੱਟ ਜਨਰਲ ਸਕੱਤਰ ਨਿਕਤ

ਗੜ੍ਹਸ਼ੰਕਰ, 17 ਮਾਰਚ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਅਹਿਮ ਫੈਸਲਾ ਲੈਂਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਤੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ...

ਅਜੀਤ ਡੈਸਕ 17-03-2026

ਗੜ੍ਹਸ਼ੰਕਰ, 17 ਮਾਰਚ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਅਹਿਮ ਫੈਸਲਾ ਲੈਂਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਤੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਸਤਵਿੰਦਰ ਪਾਲ ਸਿੰਘ ਢੱਟ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਆਗੂਆਂ ਦਾ ਤਜਰਬਾ ਅਤੇ ਜ਼ਮੀਨੀ ਪੱਧਰ ’ਤੇ ਆਧਾਰ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ। ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਸਤਵਿੰਦਰ ਪਾਲ ਸਿੰਘ ਢੱਟ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਸੌਪੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ।

ਪਿਛਲੀ ਖ਼ਬਰ ਭੁੱਲੇਵਾਲ ਰਾਠਾਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਤਵਿੰਦਰ ਪਾਲ ਸਿੰਘ ਢੱਟ ਜਨਰਲ ਸਕੱਤਰ ਨਿਕਤ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਦੀ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਅਪੀਲ, ਮੁੱਖ ਮੰਤਰੀ ਖਿਲਾਫ ਸਖਤ ਕਾਰਵਾਈ ਦੀ ਮੰਗ