27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-03-2026

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਚੱਲੀਆਂ ਗੋਲੀਆਂ, ਸਕੂਟੀ ਸਵਾਰਾਂ ਨੇ ਕੀਤੀ ਫਾਇਰਿੰਗ

ਚੰਡੀਗੜ੍ਹ, 17 ਮਾਰਚ- ਅੱਜ ਸ਼ਾਮ ਕਰੀਬ 05:50 ਵਜੇ, ਪੰਜਾਬ ਯੂਨੀਵਰਸਿਟੀ ਸੈਕਟਰ 14, ਚੰਡੀਗੜ੍ਹ ਦੇ ਬੋਟਨੀ ਵਿਭਾਗ ਬੌਟਨੀ ਵਿਭਾਗ ਦੀ ਪਾਰਕਿੰਗ ਦੇ ਸਾਹਮਣੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ...

ਅਜੀਤ ਡੈਸਕ 17-03-2026

ਚੰਡੀਗੜ੍ਹ, 17 ਮਾਰਚ- ਅੱਜ ਸ਼ਾਮ ਕਰੀਬ 05:50 ਵਜੇ, ਪੰਜਾਬ ਯੂਨੀਵਰਸਿਟੀ ਸੈਕਟਰ 14, ਚੰਡੀਗੜ੍ਹ ਦੇ ਬੋਟਨੀ ਵਿਭਾਗ ਬੌਟਨੀ ਵਿਭਾਗ ਦੀ ਪਾਰਕਿੰਗ ਦੇ ਸਾਹਮਣੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਸਕੂਟੀ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਐਕਟਿਵਾ ਸਵਾਰ ਨੌਜਵਾਨਾਂ 'ਤੇ ਦੋ ਰਾਊਂਡ ਫਾਇਰਿੰਗ ਕੀਤੀ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਬੱਚਾ ਗੋਦ ਲੈਣ ਵਾਲੀ ਮਾਂ ਵੀ ਜਣੇਪਾ ਛੁੱਟੀ ਦੀ ਹੱਕਦਾਰ- ਸੁਪਰੀਮ ਕੋਰਟ ਅਗਲੀ ਖ਼ਬਰ ਕਾਲੀ ਮਾਤਾ ਮੰਦਰ ਨੇੜੇ ਫਾਇਰਿੰਗ ਮਾਮਲਾ: ਦੋਵਾਂ ਪੱਖਾਂ ਦੇ 8 ਮੁਲਜ਼ਮ ਗ੍ਰਿਫ਼ਤਾਰ