28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-03-2026

ਕਾਂਗਰਸ ਵਲੋ 'ਆਪ' ਵਿਧਾਇਕ ਗਿੱਲ ਦੇ ਘਰ ਅੱਗੇ ਪ੍ਰਦਰਸ਼ਨ

ਬਠਿੰਡਾ, 18 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)- ਕਾਂਗਰਸ ਵਲੋਂ ਅੱਜ 'ਆਪ' ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਹਿਲਾਵਾਂ ਲਈ 4 ਸਾਲਾਂ ਦਾ 48 ਹਜ਼ਾਰ ਰੁਪਏ...

ਅਜੀਤ ਡੈਸਕ 18-03-2026

ਬਠਿੰਡਾ, 18 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)- ਕਾਂਗਰਸ ਵਲੋਂ ਅੱਜ 'ਆਪ' ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਹਿਲਾਵਾਂ ਲਈ 4 ਸਾਲਾਂ ਦਾ 48 ਹਜ਼ਾਰ ਰੁਪਏ ਬਕਾਇਆ ਮੰਗਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਚੋਣਾਂ ਵੇਲੇ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਰਕਮ ਜਾਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਬਜਟ ਵਿਚ ਕੀਤਾ ਐਲਾਨ ਸਿਰਫ਼ ਚੋਣ ਸਟੰਟ ਹੈ। ਕਾਂਗਰਸ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਚੰਡੀਗੜ੍ਹ ਸੈਕਟਰ 22 ’ਚ ਲੱਗੀ ਅੱਗ ਅਗਲੀ ਖ਼ਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਏ.ਆਈ.ਦੀ ਦੁਰਵਰਤੋਂ ’ਤੇ ਚਿੰਤਾ ਜਤਾਈ