29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-03-2026

ਮਾਮਲਾ ਚੰਡੀਗੜ੍ਹ 'ਚ ਨੌਜਵਾਨ ਦੀ ਹੱਤਿਆ ਦਾ, ਇਕ ਗੈਂਗ ਨੇ ਕਥਿਤ ਤੌਰ 'ਤੇ ਲਈ ਜ਼ਿੰਮੇਵਾਰੀ

ਚੰਡੀਗੜ੍ਹ, 18 ਮਾਰਚ - ਚੰਡੀਗੜ੍ਹ ਵਿਖੇ ਇਕ ਨੌਜਵਾਨ ਦੀ ਹੋਈ ਹੱਤਿਆ ਦੀ ਜ਼ਿੰਮੇਵਾਰੀ ਕਥਿਤ ਤੌਰ 'ਤੇ ਇਕ ਗੈਂਗ ਨੇ ਲਈ ਹੈ। ਸੋਸ਼ਲ ਮੀਡੀਆ 'ਤੇ ਪਾਈ ਇਕ ਪੋਸਟ ਵਿਚ ਉਕਤ ਗੈਂਗ ਨੇ ਇਹ ਜ਼ਿੰਮੇਵਾਰੀ ਲਈ ਹੈ। ਹਾਲਾਂਕਿ...

ਅਜੀਤ ਡੈਸਕ 18-03-2026

ਚੰਡੀਗੜ੍ਹ, 18 ਮਾਰਚ - ਚੰਡੀਗੜ੍ਹ ਵਿਖੇ ਇਕ ਨੌਜਵਾਨ ਦੀ ਹੋਈ ਹੱਤਿਆ ਦੀ ਜ਼ਿੰਮੇਵਾਰੀ ਕਥਿਤ ਤੌਰ 'ਤੇ ਇਕ ਗੈਂਗ ਨੇ ਲਈ ਹੈ। ਸੋਸ਼ਲ ਮੀਡੀਆ 'ਤੇ ਪਾਈ ਇਕ ਪੋਸਟ ਵਿਚ ਉਕਤ ਗੈਂਗ ਨੇ ਇਹ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਅਜੀਤ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਦੱਸ ਦਈਏ ਕਿ ਅੱਜ ਸਵੇਰੇ ਚੰਡੀਗੜ੍ਹ ਦੇ ਸੈਕਟਰ 9 ਦੀ ਮਾਰਕੀਟ ਕੋਲ ਇਕ ਗੱਡੀ ’ਤੇ ਸਵਾਰ ਵਿਅਕਤੀਆਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਪਿਛਲੀ ਖ਼ਬਰ ਵੱਡੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼, 2 ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਯੂ.ਪੀ.ਐਸ.ਸੀ ਵਿੱਚ ਕਾਮਯਾਬ ਵਿਦਿਆਰਥੀ ਪੰਜਾਬ ਵਿਧਾਨ ਸਭਾ ਵਿਚ ਸਨਮਾਨਿਤ