29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-03-2026

ਅਮਰੀਕਾ-ਇਜ਼ਰਾਈਲ ਬਨਾਮ ਈਰਾਨ ਜੰਗ : ਲਾਰੀਜਾਨੀ ਦੇ ਸਸਕਾਰ ਵਿਚ ਸ਼ਾਮਿਲ ਹੋਣ ਲਈ ਹਜ਼ਾਰਾਂ ਲੋਕਾਂ ਦਾ ਇਕੱਠ

ਤਹਿਰਾਨ (ਈਰਾਨ), 18 ਮਾਰਚ - ਈਰਾਨ ਦੇ ਤਹਿਰਾਨ ਵਿਚ ਈਰਾਨੀ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਲੋਕ ਇਕੱਠੇ ਹੋਏ।ਦੱਸ ਦਈਏ ਕਿ...

ਅਜੀਤ ਡੈਸਕ 18-03-2026

 ਤਹਿਰਾਨ (ਈਰਾਨ), 18 ਮਾਰਚ - ਈਰਾਨ ਦੇ ਤਹਿਰਾਨ ਵਿਚ ਈਰਾਨੀ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਲੋਕ ਇਕੱਠੇ ਹੋਏ।ਦੱਸ ਦਈਏ ਕਿ ਇਜ਼ਰਾਈਲ ਨੇ ਈਰਾਨ ਦੀ ਸੁਪਰੀਮ ਨੈਸ਼ਨਲ ਸਕਿਉਰਿਟੀ ਕੌਂਸਲ ਦੇ ਸਕੱਤਰ ਅਲੀ ਲਾਰੀਜਾਨੀ ਤੇ ਅੰਦਰੂਨੀ ਬਾਸੀਜ ਮਿਲੀਸ਼ੀਆ ਦੇ ਕਮਾਂਡਰ ਘੋਲਮਰੇਜ਼ਾ ਸੁਲੇਮਾਨੀ ਨੂੰ ਮਾਰਨ ਦਾ ਦਾਅਵਾ ਕੀਤਾ ਸੀ। ਹਾਲਾਂਕਿ ਈਰਾਨ ਵਲੋਂ ਇਸ ਦੀ ਕੋਈ ਪੁਸ਼ਟੀ ਜਾਂ ਇਨਕਾਰ ਨਹੀਂ ਕੀਤੀ ਗਈ ਸੀ।

ਪਿਛਲੀ ਖ਼ਬਰ ਪੰਜਾਬ ਦੀਆਂ ਸੜਕਾਂ 'ਤੇ ਆਉਣ ਵਾਲੇ 6 ਮਹੀਨਿਆਂ ਤੱਕ ਕੋਈ ਵੀ ਪਸ਼ੂ ਧਨ ਨਹੀਂ ਦਿਸੇਗਾ - ਕੀਮਤੀ ਭਗਤ ਅਗਲੀ ਖ਼ਬਰ ਰਾਹੁਲ ਅਤੇ ਪ੍ਰਿਯੰਕਾ ਵਲੋਂ ਗਡਕਰੀ ਨਾਲ ਮੁਲਾਕਾਤ