30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-03-2026

ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਮੁੱਖ ਮੰਤਰੀ ਪੰਜਾਬ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ, 19 ਮਾਰਚ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਤੀਸਰੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਇਕ ਪੋਸਟ...

ਅਜੀਤ ਡੈਸਕ 19-03-2026

ਚੰਡੀਗੜ੍ਹ, 19 ਮਾਰਚ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਤੀਸਰੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਦੇਸ਼-ਵਿਦੇਸ਼ ਵਿਚ ਵੱਸਦੀਆਂ ਸੰਗਤਾਂ ਨੂੰ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਜੀ ਵਲੋਂ ਦਿੱਤਾ ਨਿਮਰਤਾ, ਸੇਵਾ ਅਤੇ ਬਰਾਬਰਤਾ ਦਾ ਉਪਦੇਸ਼ ਸਾਡੇ ਲਈ ਹਮੇਸ਼ਾ ਚਾਨਣ ਮੁਨਾਰਾ ਰਹੇਗਾ।

ਪਿਛਲੀ ਖ਼ਬਰ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮਾਰਿਆ ਗੈਸ ਏਜੰਸੀ ’ਤੇ ਛਾਪਾ, ਕਾਰਵਾਈ ਦੇ ਦਿੱਤੇ ਹੁਕਮ ਅਗਲੀ ਖ਼ਬਰ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ