02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-03-2026

ਨਡਾਲਾ ਵਿਖੇ ਹੋ ਰਹੀ ਹੈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਮਹਾਂ- ਪੰਚਾਇਤ

ਨਡਾਲਾ, (ਕਪੂਰਥਲਾ)- 20 ਮਾਰਚ (ਰਘਬਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਤੇ ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਇਬਰਾਹੀਮਵਾਲ....

ਅਜੀਤ ਡੈਸਕ 20-03-2026

ਨਡਾਲਾ, (ਕਪੂਰਥਲਾ)-  20 ਮਾਰਚ (ਰਘਬਿੰਦਰ ਸਿੰਘ)-  ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਤੇ ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਇਬਰਾਹੀਮਵਾਲ ਤੇ ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਨਡਾਲਾ ਵਿਖੇ ਕਿਸਾਨ ਮਹਾਂ ਪੰਚਾਇਤ ਕਰਵਾਈ ਜਾ ਰਹੀ , ਜਿਸ ਵਿਚ ਕਿਸਾਨੀ ਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਸੂਬੇ ਦੇ ਹੋਰ ਵੱਡੇ ਕਿਸਾਨ ਨੇਤਾ ਪਹੁੰਚ ਕੇ ਸੰਬੋਧਨ ਕਰਨਗੇ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਾਟਾ ਸਟੀਲ ਪਲਾਂਟ ਦਾ ਉਦਘਾਟਨ ਅਗਲੀ ਖ਼ਬਰ ਪੁਲਿਸ ਨੇ 40 ਤੋਲੇ ਸੋਨਾ ਸਮੇਤ ਹੋਰ ਸਮਾਨ ਦੀ ਚੋਰੀ ਮਾਮਲੇ ਵਿਚ ਤਿੰਨ ਨੌਜਵਾਨਾਂ ਸਮੇਤ ਇਕ ਲੜਕੀ ਨੂੰ ਕੀਤਾ ਗ੍ਰਿਫ਼ਤਾਰ