03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-03-2026

ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 2 ਤਹਿਸੀਲਦਾਰਾਂ ਅਤੇ 51 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਜਗਸੀਰ ਸਿੰਘ ਮਿੱਤਲ ਨੂੰ...

ਅਜੀਤ ਡੈਸਕ 20-03-2026

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 2 ਤਹਿਸੀਲਦਾਰਾਂ ਅਤੇ 51 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਜਗਸੀਰ ਸਿੰਘ ਮਿੱਤਲ ਨੂੰ ਤਹਿਸੀਲਦਾਰ ਅਜਨਾਲਾ ਨਿਯੁਕਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ ਅਗਲੀ ਖ਼ਬਰ 7 ਕਿਲੋ ਹੈਰੋਇਨ ਦੀ ਖੇਪ ਸਣੇ ਤਿੰਨ ਸਮੱਗਲਰ ਕਾਬੂ