04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-03-2026

ਮੇਰੇ ਉਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਤੇ ਝੂਠੇ- ਲਾਲਜੀਤ ਭੁੱਲਰ

ਚੰਡੀਗੜ੍ਹ, 21 ਮਾਰਚ- ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਉਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠਾ ਦੱਸਿਆ ਹੈ। ਅਸਤੀਫਾ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ਉਤੇ ਕੀਤੇ ਇਕ ਟਵੀਟ ਰਾਹੀਂ...

ਅਜੀਤ ਡੈਸਕ 21-03-2026

 ਚੰਡੀਗੜ੍ਹ, 21 ਮਾਰਚ- ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਉਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠਾ ਦੱਸਿਆ ਹੈ। ਅਸਤੀਫਾ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ਉਤੇ ਕੀਤੇ ਇਕ ਟਵੀਟ ਰਾਹੀਂ ਲਾਲਜੀਤ ਭੁੱਲਰ ਨੇ ਕਿਹਾ ਹੈ ਕਿ ਉਸ ਉਤੇ ਲੱਗੇ ਸਾਰੇ ਦੋਸ਼ ਝੂਠੇ ਤੇ ਬੇਬੁਨਿਆਦ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਸੱਚ ਨਾਲ ਖੜ੍ਹਦੀ ਹੈ ਤੇ ਸੱਚ ਦਾ ਹੀ ਸਾਥ ਦਿੰਦੀ ਹੈ। ਉਨ੍ਹਾਂ ਕਿਹਾ  ਕਿ ਮੇਰੇ ਉਤੇ ਲੱਗੇ ਸਾਰੇ ਦੋਸ਼ਾਂ ਦੀ ਸਹੀ ਤਰੀਕੇ ਨਾਲ ਜਾਂਚ ਹੋਣੀ ਚਾਹੀਦੀ ਹੈ। ਭੁੱਲਰ ਨੇ ਕਿਹਾ ਕਿ ਮੈਂ ਇਹ ਅਸਤੀਫਾ ਤਾਂ ਦੇਣ ਜਾ ਰਿਹਾ ਹਾਂ ਕਿ ਮੇਰੇ ਉਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਵੇਲੇ ਮੇਰਾ ਮੰਤਰੀ ਅਹੁਦਾ ਵਿਚ ਰੁਕਾਵਟ ਨਾ ਬਣੇ।

ਪਿਛਲੀ ਖ਼ਬਰ ਬਠਿੰਡਾ 'ਚ ਲੁੱਟ ਦੀ ਸਾਜ਼ਿਸ਼ ਨਾਕਾਮ, 2 ਪਿਸਤੌਲਾਂ ਸਣੇ ਦੋ ਕਾਬੂ ਅਗਲੀ ਖ਼ਬਰ ਅੰਮਿ੍ਤਸਰ ਮਾਮਲਾ- ਗਗਨਦੀਪ ਸਿੰਘ ਰੰਧਾਵਾ ਦੀ ਹੋਈ ਮੌਤ