05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-03-2026

ਮੀਤ ਹੇਅਰ ਸਰਬਸੰਮਤੀ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਚੁਣੇ ਗਏ

ਐਸ.ਏ.ਐਸ. ਨਗਰ, 21 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਗਈ ਵਿਸ਼ੇਸ਼ ਜਨਰਲ ਬਾਡੀ ਮੀਟਿੰਗ ਅਤੇ ਆਨਰੇਰੀ ਸਕੱਤਰ ਦੇ ਅਹੁਦੇ...

ਅਜੀਤ ਡੈਸਕ 21-03-2026

ਐਸ.ਏ.ਐਸ. ਨਗਰ, 21 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਗਈ ਵਿਸ਼ੇਸ਼ ਜਨਰਲ ਬਾਡੀ ਮੀਟਿੰਗ ਅਤੇ ਆਨਰੇਰੀ ਸਕੱਤਰ ਦੇ ਅਹੁਦੇ ਦੀਆਂ ਚੋਣਾਂ ਵਿਚ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਨਿਰ-ਵਿਰੋਧ ਆਨਰੇਰੀ ਸਕੱਤਰ ਵਜੋਂ ਚੁਣਿਆ ਗਿਆ ਹੈ।

ਪੀ.ਸੀ.ਏ. ਨਿਊ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਹੋਈਆਂ ਚੋਣਾਂ ਵਿਚ ਚੋਣ ਅਧਿਕਾਰੀ, ਜਗਪਾਲ ਸਿੰਘ ਸੰਧੂ ਨੇ ਮੀਤ ਹੇਅਰ ਨੂੰ ਨਿਰ-ਵਿਰੋਧ ਪੀ.ਸੀ.ਏ. ਦੇ ਆਨਰੇਰੀ ਸਕੱਤਰ ਚੁਣੇ ਜਾਣ ਦਾ ਐਲਾਨ ਕੀਤਾ।

ਪਿਛਲੀ ਖ਼ਬਰ ਛੁੱਟੀਆਂ ਵਾਲੇ ਦਿਨ ਵੀ ਕੰਮ ਕਰਨ ਨੂੰ ਮਜਬੂਰ ਹੋਏ ਬਿਜਲੀ ਮੁਲਾਜ਼ਮ ਅਗਲੀ ਖ਼ਬਰ ਅਣਪਛਾਤੇ ਲੁਟੇਰੇ ਐਕਟਿਵਾ ਸਵਾਰ ਬੱਚੇ ਕੋਲੋਂ ਮੋਬਾਈਲ ਫੋਨ ਤੇ 50 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ