06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-03-2026

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ, ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਐਫ.ਆਈ.ਆਰ. ਦਰਜ

ਚੰਡੀਗੜ੍ਹ, 22 ਮਾਰਚ - ਪੰਜਾਬ ਰਾਜ ਗੋਦਾਮ ਨਿਗਮ ਅੰਮ੍ਰਿਤਸਰ ਦੇ ਡੀਐਮ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਕੈਬਿਨੇਟ ਮੰਤਰੀ ਲਾਲਜੀਤ ਭੁੱਲਰ...

ਅਜੀਤ ਡੈਸਕ 22-03-2026

ਚੰਡੀਗੜ੍ਹ, 22 ਮਾਰਚ - ਪੰਜਾਬ ਰਾਜ ਗੋਦਾਮ ਨਿਗਮ ਅੰਮ੍ਰਿਤਸਰ ਦੇ ਡੀਐਮ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ।ਐਫ.ਆਈ.ਆਰ. ਵਿਚ ਮੰਤਰੀ ਦੇ ਨਾਲ ਉਨ੍ਹਾਂ ਦੇ ਪਿਤਾ ਤੇ ਪੀਏ ਦਾ ਨਾਮ ਵੀ ਸ਼ਾਮਿਲ ਹੈ।

 

ਪਿਛਲੀ ਖ਼ਬਰ ਟਰੰਪ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਲਈ ਦਿੱਤਾ 48 ਘੰਟਿਆਂ ਦਾ ਸਮਾਂ ਅਗਲੀ ਖ਼ਬਰ ਅਮਰੀਕਾ ਦੇ ਟੈਕਸਾਸ ਤੋਂ ਐਲਪੀਜੀ ਲੈ ਕੇ ਆ ਰਿਹਾ ਇਕ ਸਮੁੰਦਰੀ ਜਹਾਜ਼ ਪਹੁੰਚਿਆ ਮੈਂਗਲੋਰ ਬੰਦਰਗਾਹ