08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-03-2026

ਕਾਊਂਟਰ ਇੰਟੈਲੀਜੈਂਸ ਵਲੋਂ ਪੰਜ ਕਿਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ, 23 ਮਾਰਚ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ 5 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਇਹ ਹੈਰੋਇਨ ਪਾਕਿਸਤਾਨ....

ਅਜੀਤ ਡੈਸਕ 23-03-2026

ਅੰਮ੍ਰਿਤਸਰ, 23 ਮਾਰਚ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ 5 ਕਿਲੋ  ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਇਹ ਹੈਰੋਇਨ ਪਾਕਿਸਤਾਨ ਤੋਂ ਆਈ ਖੇਪ ਦਾ ਹਿੱਸਾ ਹੈ। ਇਸ ਸੰਬੰਧੀ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਪਿਛਲੀ ਖ਼ਬਰ ਚੱਲ ਰਹੇ ਪੱਛਮੀ ਏਸ਼ੀਆ ਸੰਘਰਸ਼ ਦੇ ਮੁੱਖ ਪਹਿਲੂਆਂ 'ਤੇ ਅੱਜ ਲੋਕ ਸਭਾ ਵਿਚ ਬੋਲਣਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ